Skip to player
Skip to main content
Search
Connect
Watch fullscreen
Like
Share
Bookmark
More
Add to Playlist
Report
ETVBHARAT
Follow
ਭਿਆਨਕ ਹਾਦਸਾ, ਸੜਕ ਸੁਰੱਖਿਆ ਫੋਰਸ ਦੀ ਕਾਰ ਅਤੇ ਸਕੋਰਪੀਓ ਵਿਚਾਲੇ ਟੱਕਰ
4 months ago
ਫਿਰੋਜ਼ਪੁਰ: ਫਿਰੋਜ਼ਪੁਰ ਲੁਧਿਆਣਾ ਦਿੱਲੀ ਹਾਈਵੇ ਉੱਪਰ ਇੱਕ ਭਿਆਨਕ ਸੜਕ ਹਾਦਸਾ ਹੋਇਆ। ਹਾਦਸੇ ਵਿੱਚ ਸੜਕ ਸੁਰੱਖਿਆ ਫੋਰਸ ਦੀ ਗੱਡੀ ਅਤੇ ਇੱਕ ਸਕੋਰਪੀਓ ਦੇ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ ਅਤੇ ਪੰਜ ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਸੜਕ ਸੁਰੱਖਿਆ ਫੋਰਸ ਨੂੰ ਇੱਕ ਜਾਣਕਾਰੀ ਮਿਲੀ ਸੀ ਕਿ ਮੋਗਾ ਰੋਡ ਉੱਪਰ ਬੀਐਸਐਫ ਕੈਂਪਸ ਦੇ ਨੇੜੇ ਸੜਕੀ ਹਾਦਸਾ ਹੋਇਆ ਹੈ। ਉਸ ਜਗ੍ਹਾਂ 'ਤੇ ਮਦਦ ਪਹੁੰਚਾਉਣ ਲਈ ਜਿਵੇਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਆਪਣੀ ਗੱਡੀ 'ਤੇ ਸਵਾਰ ਹੋ ਕੇ ਜਾ ਰਹੀ ਸੀ ਤਾਂ ਪਿੰਡ ਪਿਆਰਿਆਂ ਨੇੜੇ ਇੱਕ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਸਕੋਰਪੀਓ ਗੱਡੀ ਨਾਲ ਆਹਮੋ ਸਾਹਮਣੇ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਨਾਂ ਗੱਡੀਆਂ ਦੇ ਅੱਗੋਂ ਕਾਫੀ ਨੁਕਸਾਨ ਹੋ ਗਿਆ। ਰਾਹਗੀਰਾਂ ਨੇ ਦੋਨਾਂ ਗੱਡੀਆਂ ਵਿੱਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਕਿਸ ਦੀ ਗਲਤੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
Category
🗞
News
Transcript
Display full video transcript
00:00
I love you
00:59
It was a very difficult time to get out of the car.
01:05
foreign
01:16
foreign
01:29
Thank you very much.
01:30
Thank you very much.
01:32
Thank you very much.
Show less
Comments
Add your comment
Recommended
1:16
|
Up next
ਨੌਜਵਾਨ ਨੂੰ ਲੁੱਟਣ ਤੇ ਬੇਰਹਿਮੀ ਨਾਲ ਕੁੱਟਣ ਵਾਲੇ ਤਿੰਨੋਂ ਮੁਲਜਮ ਗ੍ਰਿਫਤਾਰ
ETVBHARAT
2 months ago
1:16
ਰੇਤੇ ਨਾਲ ਭਰਿਆ ਟਿੱਪਰ ਪਲਟਿਆ, 3 ਕਾਰਾਂ ਨੂੰ ਪਹੁੰਚਿਆ ਭਾਰੀ ਨੁਕਸਾਨ
ETVBHARAT
5 months ago
2:16
ਗੁਰੂ-ਘਰ ਜਾਂਦੀ ਔਰਤ ਲਈ ਕਾਲ ਬਣੀ ਲੁੱਟ-ਖੋਹ ਦੀ ਵਾਰਦਾਤ, ਪੁਲਿਸ ਨੇ ਗ੍ਰਿਫ਼ਤਾਰ ਕੀਤੇ ਹਮਲਾਵਰ
ETVBHARAT
7 months ago
2:13
ਫਿਰੌਤੀ ਮੰਗਣ ਵਾਲਾ ਮੁਲਜ਼ਮ ਐਨਕਾਊਂਟਰ ਦੌਰਾਨ ਕਾਬੂ, ਹਥਿਆਰ ਬਰਾਮਦ
ETVBHARAT
8 months ago
1:42
ਇੱਕ ਕਿੱਲੋ ਤੋਂ ਜ਼ਿਆਦਾ ਹੈਰੋਇਨ ਦੇ ਨਾਲ ਤਸਕਰ ਗ੍ਰਿਫ਼ਤਾਰ, ਪਿਸਤੌਲ ਅਤੇ ਡਰੋਨ ਬਰਾਮਦ
ETVBHARAT
10 months ago
2:53
నిషేధిత భూములపై ఎవరూ ఆందోళన చెందొద్దు - అర్హులైన ప్రతి ఒక్కరికీ న్యాయం చేస్తాం : మంత్రి పొంగులేటి
ETVBHARAT
3 hours ago
2:39
ஆடி அமாவாசை: ராமேஸ்வரத்தில் ஆயிரக்கணக்கானோர் முன்னோர்களுக்கு தர்ப்பணம் கொடுத்து வழிபாடு
ETVBHARAT
3 hours ago
1:22
बुलंदशहर के खुर्जा में प्रेमी ने की प्रेमिका की हत्या; कहासुनी के बाद चाकू से किए ताबड़तोड़ हमले
ETVBHARAT
3 hours ago
1:46
ਕੁੜੀ ਪਿੱਛੇ ਮੁਹੱਲੇ 'ਚ ਚੱਲੀਆਂ ਡਾਂਗਾਂ ਅਤੇ ਘਸੁੰਨ, ਅੱਖਾਂ 'ਚ ਮਿਰਚਾਂ ਪਾ ਕੇ ਭਜੇ ਮੁਲਜ਼ਮ
ETVBHARAT
10 months ago
1:22
ਧਨਤੇਰਸ ਮੌਕੇ ਅੰਮ੍ਰਿਤਸਰ ਦੇ ਬਜ਼ਾਰਾਂ 'ਚ ਲੱਗੀ ਰੌਣਕ, ਲੋਕ ਕਰ ਰਹੀ ਖਰੀਦਦਾਰੀ
ETVBHARAT
10 months ago
4:52
ਵਾਲੀਮਕ ਭਾਈਚਾਰੇ ਵੱਲੋਂ ਕੀਤੀ ਜਾਂਦੀ ਹੈ ਰਾਵਣ ਦੀ ਪੂਜਾ, ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ 'ਚ ਹੈ ਖਾਸ ਮਾਨਤਾ
ETVBHARAT
10 months ago
1:19
ਹੜ੍ਹਾਂ 'ਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਇਆ ਇਸਾਈ ਭਾਈਚਾਰਾ
ETVBHARAT
11 months ago
1:03
ਹੜ੍ਹ ਕਾਰਨ ਟਰੈਕਟਰ ਟਰਾਲੀ 'ਚ ਬੈਠ ਕੇ ਆਇਆ ਲਾੜਾ, ਦੇਖੋ ਵੀਡੀਓ
ETVBHARAT
11 months ago
9:11
ਹੜ੍ਹ ਤੋਂ ਬਚਣ ਲਈ ਦਿਨ ਰਾਤ ਬੰਨ੍ਹਾਂ ਉਪਰ ਡਟੇ ਲੋਕ, ਭਾਵੁਕ ਕਰ ਦੇਣਗੀਆਂ ਤਸਵੀਰਾਂ
ETVBHARAT
11 months ago
2:37
ਸਤਲੁਜ ਨਾਲ ਘਿਰੀਆਂ ਕਈ ਬੀਐਸਐਫ ਚੌਕੀਆਂ ਅਤੇ ਵਾੜਾਂ, ਡੀਸੀ ਨੇ ਲਿਆ ਜ਼ਾਇਜਾ
ETVBHARAT
1 year ago
1:38
ਸਰਕਾਰੀ ਬੱਸ 'ਚੋਂ ਬਰਾਮਦ ਹੋਇਆ ਨਸ਼ਾ, ਡਰਾਈਵਰ ਅਤੇ ਕੰਡਕਟਰ ਕਾਬੂ
ETVBHARAT
1 year ago
4:03
ਘਰ ਵਿੱਚ ਕੰਮ ਕਰਨ ਵਾਲੀ ਹੀ ਕਰ ਗਈ ਕਰੋੜਾਂ ਦੇ ਗਹਿਣਿਆਂ 'ਤੇ ਹੱਥ ਸਾਫ਼, ਪੁਲਿਸ ਨੇ ਕੀਤਾ ਕਾਬੂ
ETVBHARAT
1 year ago
3:39
ਇਮੀਗ੍ਰੇਸ਼ਨ ਸੈਂਟਰ ਦੇ ਮਾਲਕ 'ਤੇ ਚੱਲੀ ਗੋਲੀ ਦਾ ਮਾਮਲਾ ਨਿਕਲਿਆ ਫਰਜ਼ੀ, ਖੁਦ ਰਚੀ ਸੀ ਝੂਠੀ ਸਾਜਿਸ਼
ETVBHARAT
1 year ago
2:47
ਪਟਵਾਰੀਆਂ ਦੇ ਦਫਤਰ 'ਚ ਐੱਸਡੀਐੱਮ ਦੇ ਡਰਾਈਵਰ 'ਤੇ ਕੀਤਾ ਹਮਲਾ
ETVBHARAT
1 year ago
2:15
ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਬਜ਼ੁਰਗ ਔਰਤ ਦੀ ਮੌਤ, ਬੱਸ ਚੜਨ ਲੱਗੇ ਤਿਲਕਿਆ ਸੀ ਪੈਰ
ETVBHARAT
1 year ago
3:24
ਪਿੰਡ ਭਲਾਈਪੁਰ ਡੋਗਰਾ 'ਚ ਹੋਇਆ ਨੌਜਵਾਨ ਦਾ ਕਤਲ, ਪੁਰਾਣੀ ਰੰਜਿਸ਼ ਦਾ ਸੀ ਮਾਮਲਾ
ETVBHARAT
1 year ago
4:01
ਨੌਜਵਾਨਾਂ ਤੋਂ ਨਸ਼ਾ ਛਡਵਾਉਣ ਲਈ ਪਿੰਡਾਂ 'ਚ ਖੋਲ੍ਹੇ ਜਾਣਗੇ ਨਸ਼ਾ ਛੁਡਾਊ ਕੇਂਦਰ - ਕੋਆਰਡੀਨੇਟਰ ਸੁਖਜੀਤ
ETVBHARAT
1 year ago
2:45
ਟ੍ਰੈਫਿਕ ਪੁਲਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਡੀਐਸਪੀ ਜ਼ੀਰਾ ਆਏ ਸਾਹਮਣੇ, ਦੱਸਿਆ ਸਾਰਾ ਸੱਚ
ETVBHARAT
1 year ago
6:10
ਪਿਤਾ ਨੇ ਵੇਚਿਆ ਆਪਣਾ ਨਵ ਜੰਮਿਆ ਬੱਚਾ, ਖਰੀਦਦਾਰ ਗਿਰੋਹ ਦੇ ਗਿਆ ਨਕਲੀ ਪੈਸੇ
ETVBHARAT
1 year ago
1:09
ਪਰਵਿੰਦਰ ਝੋਟੇ ਦਾ ਫਿਰ ਪਿਆ ਪੰਗਾ, ਵਿਧਾਇਕ ਦੇ ਸਮਾਗਮ 'ਚ ਕੀਤਾ ਹੰਗਾਮਾ
ETVBHARAT
1 year ago
Comments